ਪਾਤਰ (ਕਲਾ)
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ।[1] ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ।[2] ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ।[3][4] ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ।[4] ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ"[5] ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।[6]18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ।[4] 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।[4]
See also
[ਸੋਧੋ]Notes
[ਸੋਧੋ]- ↑ Baldick (2001, 37) and Childs and Fowler (2006, 23).
- ↑ OED "character" sense 17.a citing, inter alia, Dryden's 1679 preface to Troilus and Cressida: "The chief character or Hero in a Tragedy ... ought in prudence to be such a man, who has so much more in him of Virtue than of Vice.
- ↑ Aston and Savona (1991, 34), quotation:
- ↑ 4.0 4.1 4.2 4.3 Harrison (1998, 51-2) quotation:
- ↑ Pavis (1998, 47).
- ↑ Roser, Nancy; Miriam Martinez; Charles Fuhrken; Kathleen McDonnold. "Characters as Guides to Meaning". The Reading Teacher. 6 (6): 548–559.
{{cite journal}}
:|access-date=
requires|url=
(help)