ਸਮੱਗਰੀ 'ਤੇ ਜਾਓ

ਲਾਲ ਬੱਤੀ (ਨਾਵਲ)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਲਾਲ ਬੱਤੀ
ਤਸਵੀਰ:Laal Batti front cover.jpg
ਲੇਖਕਬਲਦੇਵ ਸਿੰਘ ਸੜਕਨਾਮਾ
ਭਾਸ਼ਾਪੰਜਾਬੀ
ਵਿਧਾਨਾਵਲ
Set inਕਲਕੱਤਾ
ਮੀਡੀਆ ਕਿਸਮprint

ਲਾਲ ਬੱਤੀ ਇੱਕ ਪੰਜਾਬੀ ਨਾਵਲ ਹੈ ਜਿਸ ਦੀ ਰਚਨਾ ਬਲਦੇਵ ਸਿੰਘ ਸੜਕਨਾਮਾ ਨੇ ਕੀਤੀ।[1][2][3] ਬਲਦੇਵ ਸਿੰਘ ਦਾ ਇਹ ਨਾਵਲ ਕਲਕੱਤੇ ਦੀ ਵੇਸਵਾਵਾਂ ਦੇ ਜੀਵਨ ਉੱਪਰ ਅਧਾਰਿਤ ਹੈ। ਇਹ ਨਾਵਲ ਵੱਖ-ਵੱਖ ਕਾਂਡਾਂ ਵਿੱਚ ਵੇਸਵਾਵਾਂ ਦੇ ਦਿਨ ਪ੍ਰਤੀ ਦਿਨ ਬਦਤਰ ਹੋਣ ਵਾਲੀ ਜ਼ਿੰਦਗੀ ਅਤੇ ਮੁਸੀਬਤਾਂ ਦੀ ਪੇਸ਼ਕਾਰੀ ਕਰਦਾ ਹੈ। ਇਹ ਨਾਵਲ ਬਲਦੇਵ ਸਿੰਘ ਨੇ ਆਪਣੀ ਖੋਜ ਅਤੇ ਨਿੱਜੀ ਅਧਿਐਨ ਨਾਲ ਰਚਿਆ। ਇਸ ਨਾਲ ਦਾ ਅਨੁਵਾਦ ਹਿੰਦੀ ਅਤੇ ਪੰਜਾਬੀ (ਸ਼ਾਹਮੁਖੀ) ਵਿੱਚ ਵੀ ਹੋ ਚੁੱਕਿਆ ਹੈ।

ਹਵਾਲੇ

[ਸੋਧੋ]
  1. "The Sunday Tribune - Books". www.tribuneindia.com. Retrieved 24 July 2016.
  2. "Driver-turned-author gets sahitkar award". 30 September 2015. Retrieved 24 July 2016.
  3. "ਬਲਦੇਵ ਸਿੰਘ ਸੜਕਨਾਮਾ ਨੂੰ ਸਾਹਿਤ ਅਕਾਦਮੀ ਪੁਰਸਕਾਰ - NZ Punjabi Times". www.nzpunjabitimes.com. Archived from the original on 2016-08-07. Retrieved 2016-08-01. {{cite news}}: Unknown parameter |dead-url= ignored (|url-status= suggested) (help)