ਸਮੱਗਰੀ 'ਤੇ ਜਾਓ

ਸੰਬੰਧਵਾਚਕ ਪੜਨਾਂਵ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਸੰਬੰਧ ਵਾਚਕ ਪੜਨਾਂਵ : ਜਿਹੜੇ ਸ਼ਬਦ ਪੜਨਾਂਵ ਹੋਣ ਦੇ ਨਾਲ-ਨਾਲ ਯੋਜਕ ਵਾਂਗ, ਇਕ ਵਾਕ ਨੂੰ ਦੂਜੇ ਵਾਕ ਨਾਲ ਜੋੜਨ, ਉਹਨਾਂ ਨੂੰ ਸੰਬੰਧ ਵਾਚਕ ਪੜਨਾਂਵ ਕਹਿੰਦੇ ਹਨ, ਜਿਵੇਂ:-

ਜਿਹੜਾ ਸਰੀਰਕ ਕੰਮ ਕਰੇਗਾ ਉਸਨੂੰ ਭੁ੍ਖ ਵੀ ਚੰਗੀ ਲਗੇਗੀ, ਵਿੱਚ ਸ਼ਬਦ "ਜਿਹੜਾ " ਸੰਬੰਧ ਵਾਚਕ ਪੜਨਾਂਵ ਹੈ।