ਸਮੱਗਰੀ 'ਤੇ ਜਾਓ

ਹੈਲਸਿੰਕੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਹੈਲਸਿੰਕੀ

ਹੈਲਸਿੰਕੀ (listen ; ਸਵੀਡਨੀ: [Helsingfors] Error: {{Lang}}: text has italic markup (help), listen ) ਫ਼ਿਨਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ ਇਹ ਦੱਖਣੀ ਫ਼ਿਨਲੈਂਡ ਦੇ ਊਸੀਮਾ ਖੇਤਰ ਵਿੱਚ ਬਾਲਟਿਕ ਸਾਗਰ ਦੀ ਸ਼ਾਖ਼ਾ ਫ਼ਿਨਲੈਂਡ ਦੀ ਖਾੜੀ ਦੇ ਤਟ 'ਤੇ ਸਥਿਤ ਹੈ। ਇਸਦੀ ਅਬਾਦੀ ੬੦੨,੨੦੦ (੩੦ ਸਤੰਬਰ ੨੦੧੨), ਸ਼ਹਿਰੀ ਅਬਾਦੀ ੧,੦੭੧,੫੩੦ ਅਤੇ ਮਹਾਂਨਗਰੀ ਅਬਾਦੀ੧,੩੫੪,੫੪੦ ਜਿਸ ਕਰਕੇ ਇਹ ਫ਼ਿਨਲੈਂਡ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰੀ ਇਲਾਕਾ ਅਤੇ ਨਗਰਪਾਲਿਕਾ ਹੈ। ਇਹ ਤਾਲਿਨ, ਇਸਤੋਨੀਆ ਤੋਂ ੮੦ ਕਿ.ਮੀ. ਉੱਤਰ ਵੱਲ, ਸਟਾਕਹੋਮ, ਸਵੀਡਨ ਤੋਂ ੪੦੦ ਕਿ.ਮੀ. ਪੂਰਬ ਵੱਲ ਅਤੇ ਸੇਂਟ ਪੀਟਰਸਬਰਗ, ਰੂਸ ਤੋਂ ੩੦੦ ਕਿ.ਮੀ. ਪੱਛਮ ਵੱਲ ਵਸਿਆ ਹੈ। ਇਸਦੇ ਇਹਨਾਂ ਤਿੰਨ੍ਹਾਂ ਸ਼ਹਿਰਾਂ ਨਾਲ ਨਜਦੀਕੀ ਇਤਿਹਾਸਕ ਸਬੰਧ ਹਨ।

ਹਵਾਲੇ

[ਸੋਧੋ]
  1. Lua error in ਮੌਡਿਊਲ:Citation/CS1 at line 3162: attempt to call field 'year_check' (a nil value).