ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,287 ਹੈ ਅਤੇ ਕੁੱਲ 110 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) (ਅੰਗਰੇਜ਼ੀ: The Aligarh Muslim University) ਭਾਰਤ ਦੀਆਂ ਪ੍ਰਮੁੱਖ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਜੋ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜਿਲ੍ਹੇ ਵਿੱਚ ਸਥਿਤ ਹੈ। ਅਲੀਗੜ ਮੁਸਲਮਾਨ ਯੂਨੀਵਰਸਿਟੀ ਇੱਕ ਆਵਾਸੀ ਸਿੱਖਿਅਕ ਸੰਸਥਾਨ ਹੈ। ਇਸਦੀ ਸਥਾਪਨਾ 1875 ਵਿੱਚ ਸਰ ਸਈਅਦ ਅਹਿਮਦ ਖ਼ਾਨ ਦੁਆਰਾ ਕੀਤੀ ਗਈ ਸੀ ਅਤੇ 1920 ਵਿੱਚ ਭਾਰਤੀ ਸੰਸਦ ਦੇ ਇੱਕ ਐਕਟ ਦੇ ਮਾਧਿਅਮ ਨਾਲ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ। ਕੈਂਬਰਿਜ ਯੂਨੀਵਰਸਿਟੀ ਦੀ ਤਰਜ ਉੱਤੇ ਬਰਤਾਨਵੀ ਰਾਜ ਦੇ ਸਮੇਂ ਬਣਾਇਆ ਗਿਆ ਪਹਿਲਾ ਉੱਚ ਸਿੱਖਿਆ ਸੰਸਥਾਨ ਸੀ। ਮੂਲ ਤੌਰ ਤੇ ਇਹ ਮੁਸਲਮਾਨ ਐਂਗਲੋ ਓਰੀਐਂਟਲ ਕਾਲਜ ਸੀ। ਅਲੀਗੜ ਮੁਸਲਮਾਨ ਯੂਨੀਵਰਸਿਟੀ ਵਿੱਚ ਸਿੱਖਿਆ ਦੇ ਪ੍ਰੰਪਰਕ ਅਤੇ ਆਧੁਨਿਕ ਸ਼ਾਖਾਵਾਂ ਵਿੱਚ 250 ਤੋਂ ਜਿਆਦਾ ਕੋਰਸ ਪੜਾਏ ਜਾਂਦੇ ਹਨ।

ਅੱਜ ਇਤਿਹਾਸ ਵਿੱਚ 24 ਮਈ

24 ਮਈ:

ਮਹਾਤਮਾ ਬੁੱਧ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 23 ਮਈ24 ਮਈ25 ਮਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਦੱਖਣੀ ਅਤੇ ਕੇਂਦਰੀ ਅਮਰੀਕਾ ਦਾ ਵਾਸੀ ਪੱਛੀ ਜਿਸ ਦੀ ਲੰਬਾਈ 11 ਸਮ ਹੋ ਸਕਦੀ ਹੈ। ਇਸ ਪੰਛੀ ਦੀ ਮੁੜੀ ਹੋਈ ਚੁੰਝ ਫੁੱਲਾਂ ਦਾ ਰਸ ਚੂਸਣ ਵਾਸਤੇ ਵਿਕਸਤ ਹੋ ਗਈ ਇਹ ਪੰਛੀ ਫਲ ਅਤੇ ਕੀਟ ਵੀ ਖਾ ਜਾਂਦਾ ਹੈ।

ਤਸਵੀਰ: Leon Bojarczuk


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।