ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,294 ਹੈ ਅਤੇ ਕੁੱਲ 106 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਅੰਮ੍ਰਿਤ ਸੰਚਾਰ ਸੰਨ 1699 ਈ. ਵਿੱਚ ਵਿਸਾਖੀ ਦੇ ਮੌਕੇ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਉਹਨਾਂ ਪੰਜ ਪਿਆਰਿਆਂ ਦੀ ਚੋਣ ਕੀਤੀ ਜੋ ਗੁਰੂ ਸਾਹਿਬ ਦੀ ਮੰਗ ਤੇ ਆਪਣਾ ਸੀਸ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਉਠੇ, ਅਤੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਇਸ ਇਤਿਹਾਸਕ ਅਵਸਰ ਦੇ ਉੱਤੇ ਗੁਰੂ ਸਾਹਿਬ ਨੇ ਬਾਟੇ ਵਿੱਚ ਪਾਣੀ ਪਾਕੇ ਖੰਡਾ ਫੇਰ ਕੇ ਤੇ ਨਾਲ ਨਾਲ ਪੰਜ ਬਾਣੀਆਂ ਜਪੁ ਜੀ ਸਾਹਿਬ, ਜਾਪੁ ਸਾਹਿਬ, ਤ੍ਵ ਪ੍ਰਸਾਦਿ ਸਵੱਯੇ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦਾ ਪਾਠ ਕਰ ਕੇ ਅੰਮ੍ਰਿਤ (ਖੰਡੇ ਦੀ ਪਾਹੁਲ) ਤਿਆਰ ਕੀਤਾ ਜਿਸ ਵਿੱਚ ਪਟਾਸੇ ਵੀ ਪਾਏ ਗਏ ਤੇ ਉਹਨਾਂ ਚੁਣੇ ਹੋਏ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਤੇ ਸਿੰਘ ਸਜਾ ਦਿੱਤਾ I ਉਸ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਪੰਜਾਂ ਪਿਆਰਿਆਂ ਪਾਸੋਂ ਅੰਮ੍ਰਿਤ ਛਕਿਆ ।ਪੰਜ ਸਿੱਖ ਕੇਸ਼ੀ ਇਸਨਾਨ ਕਰ ਕੇ ਅਤੇ ਕਮਰ-ਕੱਸੇ ਲਾ ਕੇ ਬੈਠਦੇ ਹਨ। ਕੜਾਹ ਪ੍ਰਸਾਦ ਤਿਆਰ ਕੀਤਾ ਜਾਂਦਾ ਹੈ। ਜਿਸ ਥਾਂ ਤੇ ਅੰਮ੍ਰਿਤ ਤਿਆਰ ਕਰਨਾ ਹੋਵੇ ਉਸ ਸਥਾਨ ਨੂੰ ਸਾਫ ਕੀਤਾ ਜਾਂਦਾ ਹੈ। ਇੱਕ ਸਿੱਖ ਬਾਟੇ ਵਿੱਚ ਖੁਹੀ ਦਾ ਜਾਂ ਨਹਿਰ ਦਾ ਪਾਣੀ ਅਤੇ ਪਟਾਸੇ ਪਾ ਕੇ ਖੰਡਾ ਫੇਰਦਾ ਹੈ ਅਤੇ ਨਾਲ ਨਾਲ ਭਜਨ ਕਰਦਾ ਹੈ। ਬਾਕੀ ਦੇ ਚਾਰ ਸਿੱਖ ਬਾਣੀਆਂ ਦਾ ਪੋਥੀਆਂ ਤੋਂ ਪਾਠ ਕਰਦੇ ਹਨ। ਅੰਮ੍ਰਿਤ ਤਿਆਰ ਕਰਨ ਤੋਂ ਪਹਿਲਾ ਅਤੇ ਬਾਅਦ ਅਰਦਾਸ ਕੀਤੀ ਜਾਂਦੀ ਹੈ। ਇਸ ਸਮੇਂ ਕੋਈ ਵੀ ਸਿੱਖ ਬਚਨ ਨਹੀਂ ਕਰਦਾ। ਅੰਮ੍ਰਿਤ ਛਕਣ ਵਾਲਾ ਸਿੱਖ ਪੰਜ ਕਕਾਰਾਂ ਦਾ ਧਾਰਨੀ ਹੋਵੇ। ਅੰਮ੍ਰਿਤ ਛਕਾਉਂ ਸਮੇਂ ਪਹਿਲਾ ਚੁਲੇ ਨਾਲ ਅੰਮ੍ਰਿਤ ਛਕਾਇਆ ਜਾਂਦਾ ਹੈ ਅਤੇ ਨਾਲ ਦੀ ਨਾਲ ਛਕਾਉਣ ਵਾਲਾ ਕਹਿੰਦਾ ਹੈ ਬੋਲ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਅਤੇ ਛਕਣ ਵਾਲ ਕਹਿੰਦਾ ਹੈ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਇਹੀ ਕਿਰਿਆਂ ਪੰਜ ਵਾਰੀ ਦੁਹਰਾਈ ਜਾਂਦੀ ਹੈ ਇਸੇ ਤਰ੍ਹਾਂ ਹੀ ਛਕਣ ਵਾਲੇ ਸਿੱਖ ਦੀਆਂ ਅੱਖਾਂ ਵਿੱਚ ਪੰਜ ਵਾਰੀ ਅੰਮ੍ਰਿਤ ਦੇ ਛਿਟੇ ਮਾਰੇ ਜਾਂਦੇ ਹਨ ਅਤੇ ਕੇਸ਼ਾਂ ਵਿੱਚ ਪੰਜ ਵਾਰੀ ਅੰਮ੍ਰਿਤ ਪਾਈਆਂ ਜਾਂਦਾ ਹੈ।

ਅੱਜ ਇਤਿਹਾਸ ਵਿੱਚ 25 ਮਈ

25 ਮਈ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 24 ਮਈ25 ਮਈ26 ਮਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਦੱਖਣੀ ਵੇਲਜ਼ ਆਸਟ੍ਰੇਲੀਆ ਦੇ ਨੀਲੇ ਪਹਾੜ ਦਾ 187 ਮੀਟਰ ਉੱਚਾ ਵੈਂਟਵਰਥ ਝਰਨਾ।

ਤਸਵੀਰ: David Iliff


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।