ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,542 ਹੈ ਅਤੇ ਕੁੱਲ 103 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਬਿਲ ਗੇਟਸ
ਬਿਲ ਗੇਟਸ
ਵਿਲੀਅਮ ਹੈਨਰੀ ਬਿਲ ਗੇਟਸ ਤੀਜਾ (ਜਨਮ 28 ਅਕਤੂਬਰ 1955) ਇੱਕ ਅਮਰੀਕੀ ਵਪਾਰੀ,ਸਮਾਜ ਸੇਵੀ, ਨਿਵੇਸ਼ਕ,ਕਾੰਪੂਉਟਰ ਪ੍ਰੋਗ੍ਰਾਮਰ ਅਤੇ ਵਿਗਿਆਨੀ ਹੈ। ਬਿਲ ਗੇਟਸ ਮਾਈਕਰੋਸੋਫਟ ਦਾ ਸਾਬਕਾ ਮੁਖ ਪ੍ਰਬੰਧਕ ਅਤੇ ਕਰਤਾ ਧਰਤਾ ਹੈ। ਮਾਈਕਰੋਸੋਫਟ ਦੁਨੀਆ ਦੀ ਸਭ ਤੋ ਵੱਡੀ ਸੋਫਟਵੇਅਰ ਕੰਪਨੀ ਹੈ ਜੋ ਕ ਇਸਨੇ ਪਾਲ ਏਲੇਨ ਦੀ ਭਾਈਵਾਲੀ ਨਾਲ ਬਣਾਈ ਸੀ। ਬਿਲ ਗੇਟਸ ਲਗਤਾਰ ਫੋਰਬਜ਼ ਦੀ ਸੂਚੀ ਵਿੱਚ ਸਭ ਤੋਂ ਅਮੀਰ ਆਦਮੀ ਚਲਿਆ ਆ ਰਿਹਾ ਹੈ।

ਅੱਜ ਇਤਿਹਾਸ ਵਿੱਚ 2 ਜੁਲਾਈ

2 ਜੁਲਾਈ

ਅਰਨੈਸਟ ਹੈਮਿੰਗਵੇ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 1 ਜੁਲਾਈ2 ਜੁਲਾਈ3 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਅਸਟ੍ਰੇਲੀਆ ਦਾ ਵਾਸੀ ਮੌਰ ਦੇ ਅਕਾਰ ਦੇ ਗਾਉਣ ਵਾਲਾ ਪੰਛੀ ਜਿਸ ਦੀ ਲੰਬਾਈ 100 ਸਮ ਹੁੰਦੀ ਹੈ।

ਤਸਵੀਰ: ir0002


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।