ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,204 ਹੈ ਅਤੇ ਕੁੱਲ 101 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਮੰਨਾ ਡੇ
ਮੰਨਾ ਡੇ

ਮੰਨਾ ਡੇ (1 ਮਈ 1919- 24 ਅਕਤੂਬਰ 2013) ਦਾ ਜਨਮ ਕੋਲਕਾਤਾ ਵਿਖੇ ਸ੍ਰੀ ਪੂਰਨਾ ਚੰਦਰ ਡੇ ਅਤੇ ਮਾਤਾ ਸ੍ਰੀਮਤੀ ਮਹਾਮਾਇਆ ਦਾ ਗ੍ਰਹਿ ਵਿਖੇ ਹੋਇਆ। ਮੰਨਾ ਡੇ ਦਾ ਚਾਚਾ ਸੰਗੀਤਕਾਰ ਕੇ. ਸੀ. ਡੇ ਤੋਂ ਬਹੁਤ ਪ੍ਰਭਾਵਿਤ ਹੋਏ। ਉਹਨਾਂ ਨੇ ਆਪਣੀ ਮੁਢਲੀ ਸਿੱਖਿਆ ਇੰਦੁ ਬਾਬੁਰ ਪਾਠਸ਼ਾਲਾ ਵਿਖੇ ਹੋਈ ਅਤੇ ਹਾਈ ਸਕੂਲ ਦੀ ਸਿੱਖਿਆ ਸਟੋਕਿਸ਼ ਚਰਚ ਕਾਲਜ ਤੋਂ ਪ੍ਰਾਪਤ ਕੀਤੀ। ਮੰਨਾ ਡੇ ਨੂੰ ਖੇਡਾਂ ਵਿੱਚ ਬਹੁਤ ਖਾਸ ਕਰਕੇ ਘੋਲ ਅਤੇ ਬਾਕਸਿੰਗ ਦਾ ਸ਼ੌਂਕ ਸੀ। ਉਹਨਾਂ ਨੇ ਆਪਣੀ ਬੀ.ਏ ਦੀ ਪੜਾਈ ਵਿਦਿਆ ਸਾਗਰ ਕਾਲਜ ਤੋਂ ਪ੍ਰਾਪਤ ਕੀਤੀ। ਅਤੇ 1929 ਵਿੱਚ ਪਹਿਲਾ ਗੀਤ ਗਾਇਆ। ਆਪ ਇੱਕ ਪ੍ਰਸਿੱਧ ਬੰਗਾਲੀ ਗਾਇਕ ਸੀ। ਇਸਨੇ ਹਿੰਦੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ ਅਤੇ ਅਸਾਮੀ ਫਿਲਮਾਂ ਲਈ ਗਾਣੇ ਗਾਏ ਹਨ। ਇਹ ਆਪਣੇ ਜੀਵਨ ਕਾਲ ਵਿੱਚ 3500 ਤੋਂ ਵੱਧ ਗਾਣੇ ਰਿਕਾਰਡ ਕਰਵਾ ਚੁੱਕਿਆ ਸੀ। ਮੰਨਾ ਡੇ ਨੇ 1262 ਬੰਗਾਲੀ, 46 ਰਾਵਿੰਦਰ ਸੰਗੀਤ, 3 ਦਵਿਗੇਂਦ ਗੀਤ, 84 ਸ਼ਿਯਾਮਾ ਸੰਗੀਤ, 23 ਅਕਸ਼ਵਾਨੀ ਗੀਤ, 3 ਟੀਵੀ ਲੜੀਵਾਰ ਲਈ ਟਾਈਟਲ ਗੀਤ,103 ਬੰਗਾਲੀ ਫਿਲਮੀ ਗੀਤ ਅਤੇ 33 ਗੈਰ ਫਿਲਮੀ ਬੰਗਾਲੀ ਗੀਤ 35 ਭੋਜਪੁਰੀ ਫਿਲਮੀ ਗੀਤ, 2 ਮਗਧ ਦੇ ਗੀਤ ਅਤੇ ਇੱਕ ਮੈਥਲੀ ਗੀਤ 13 ਪੰਜਾਬੀ ਫਿਲਮੀ ਅਤੇ 5 ਗੈਰ ਫਿਲਮੀ ਗੀਤ,2 ਅਸਾਮੀ ਫਿਲਮੀ, 4 ਗੈਰ ਫਿਲਮੀ, 7 ਓੜਿਆ 1 ਕੋਕਣੀ ਗੀਤ, 85 ਗੁਜਰਾਤੀ ਫਿਲਮੀ ਗੀਤ 55 ਮਰਾਠੀ ਫਿਲਮੀ ਗੀਤ,15 ਗੈਰ ਫਿਲਮੀ ਗੀਤ 2 ਕੰਨੜ ਫਿਲਮ ਲਈ 2 ਮਲਿਆਲਮ ੳੁਹਨਾਂ ਨੂੰ ਪਦਮ ਸ਼੍ਰੀ, ਪਦਮ ਭੂਸ਼ਣ, ਦਾਦਾ ਸਾਹਿਬ ਫਾਲਕੇ ਅਾਦਿ ਫਿਲਮਫੇਅਰ ਲਾਈਫਟਾਈਮ ਸਨਮਾਨ ਨਾਲ ਸਨਮਾਨ ਕੀਤਾ ਗਿਅਾ

ਅੱਜ ਇਤਿਹਾਸ ਵਿੱਚ 1 ਮਈ

1 ਮਈ

ਸ਼ਿਕਾਗੋ ਦੀ ਹੇਅ ਮਾਰਕੀਟ ਦੇ ਸ਼ਹੀਦ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 30 ਅਪਰੈਲ1 ਮਈ2 ਮਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਫੁੱਲ ਦਾ ਰਸ ਚੂਸਣ ਸਮੇਂ ਲਾਲ ਤਿੱਤਲੀ ਜੋ ਆਮਤੌਰ ਤੇ ਯੂਰਪ, ਏਸ਼ੀਆ ਅਤੇ ਉੱਤਰੀ ਅਮਰੀਕਾ ਵਿੱਚ ਪਾਈ ਜਾਂਦੀ ਹੈ ਜਿਸ ਦੀ ਪਹਿਚਾਣ ਇਸ ਦੇ ਗੂੜਾ ਭੂਰਾ, ਲਾਲ ਅਤੇ ਕਾਲੇ ਪੱਖਾਂ ਤੋਂ ਹੁੰਦਾ ਹੈ।

ਤਸਵੀਰ: Joaquim Alves Gaspar


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।